Breaking News
Smart Media Dashmesh Insurance Point

Chandigarh

Your blog category

ਭਾਜਪਾ ਵੱਲੋਂ ਹਲਕਾ ਚੱਬੇਵਾਲ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Read more

ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਗੁਦਾਮਾਂ ਨੂੰ ਜਲਦ ਤੋਂ ਜਲਦ ਖਾਲੀ ਕਰੇ ਕੇਂਦਰ ਸਰਕਾਰ ਮੰਡੀਆਂ ਵਿੱਚ ਪਹੁੰਚੀ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ, 37.12 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ…

Read more