Breaking News
Smart Media Dashmesh Insurance Point

Chandigarh

Your blog category

ਹਰਿਆਣਾ: ਪਹਿਲਵਾਨ ਵਿਨੇਸ਼ ਫੋਗਾਟ ਜੁਲਾਨਾ ਤੋਂ ਲੜੇਗੀ ਚੋਣ!

ਚੰਡੀਗੜ੍ਹ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ‘ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਹਰਿਆਣਾ ਵਿਧਾਨ ਸਭਾ ਦੀ ਜੁਲਾਨਾ ਸੀਟ ਤੋਂ ਚੋਣ ਲੜਨ ਵਾਲੀ ਹੈ। ਸ਼ੁੱਕਰਵਾਰ ਨੂੰ ਹੋਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਸ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਫੈਸਲਾ ਪਹਿਲਵਾਨ ਦੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ…

Read more

ਮੁੱਖ ਮੰਤਰੀ ਵਲੋਂ ਕਿਸਾਨ ਆਗੂਆਂ ਨੂੰ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਭਰੋਸਾ

ਚੰਡੀਗੜ੍ਹ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ…

Read more