Your blog category
ਚੰਡੀਗੜ੍ਹ/ਨਵੀਂ ਦਿੱਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਨੇ ਵੀਰਵਾਰ ਨੂੰ ਭੁਗਤਾਨ ਅਤੇ ਨਿਪਟਾਰਾ ਪ੍ਰਣਾਲੀ (ਸੰਸ਼ੋਧਨ) ਬਿੱਲ, 2026 ਪਾਸ ਕਰ ਦਿੱਤਾ ਹੈ। ਇਸ ਬਿੱਲ ਰਾਹੀਂ ਸਰਕਾਰ ਨੂੰ ਇਹ ਅਧਿਕਾਰ ਮਿਲੇਗਾ ਕਿ ਉਹ ਯੂਪੀਆਈ (UPI) ਅਤੇ ਹੋਰ ਸੂਚਿਤ ਡਿਜ਼ੀਟਲ ਭੁਗਤਾਨ ਪ੍ਰਣਾਲੀਆਂ ‘ਤੇ ਬੈਂਕਾਂ ਅਤੇ ਭੁਗਤਾਨ ਸੇਵਾ ਪ੍ਰਦਾਤਾਵਾਂ ਨੂੰ ਸੀਮਿਤ ਸੇਵਾ ਸ਼ੁਲਕ ਜਾਂ ਮਰਚੈਂਟ ਡਿਸਕਾਊਂਟ ਰੇਟ…
ਸਮੂਹ ਲੈਕਚਰਾਰਾਂ ਨੂੰ ਵੱਧ-ਚੜ੍ਹ ਕੇ ਪੁੱਜਣ ਦੀ ਅਪੀਲ ਮੀਡੀਆ ਵਿੱਚ ਜਾਰੀ ਰਿਪੋਰਟਾਂ ਰਾਹੀਂ ਸਰਕਾਰ ਨੇ ਮੁਲਾਜ਼ਮ ਵਿਰੋਧੀ ਸਟੈਂਡ ਦਾ ਦਿੱਤਾ ਸਪੱਸ਼ਟ ਇਸ਼ਾਰਾ: ਸੰਜੀਵ ਕੁਮਾਰ ਚੰਡੀਗੜ੍ਹ /ਮੋਹਾਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਮੁਲਾਜ਼ਮ ਵਰਗ ਵੱਲੋਂ 7 ਅਗਸਤ ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ…
© 2025 Punjabidunia. All rights reserved. | Powered by WordPress | Theme by TheBootstrapThemes