Your blog category
* ਸੰਗਰੂਰ ਤੋਂ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਗੁਰਮੀਤ ਖੁੰਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਅਤੇ ਪਟਿਆਲਾ ਤੋਂ ਡਾ ਬਲਬੀਰ, ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਜੀਪੀ ਨੂੰ ਟਿਕਟ ਚੰਡੀਗੜ੍ਹ, 14 ਮਾਰਚ, ਪੰਜਾਬੀ ਦੁਨੀਆ ਬਿਊਰੋ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ…
ਨਵੀਂ ਦਿੱਲੀ/ਚੰਡੀਗੜ੍ਹ, 14 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਕਾਂਗਰਸ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਮੈਂਬਰ ਪਾਰਲੀਮੈਂਟ ਅੱਜ ਭਾਜਪਾ ਵਿਚ ਸ਼ਾਮਲ ਹੋ ਗਈ ਹੈ। ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਵਿਜੇ ਰੂਪਾਨੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਭਾਜਪਾ…
© 2025 Punjabidunia. All rights reserved. | Powered by WordPress | Theme by TheBootstrapThemes