Your blog category
ਯੋਜਨਾ ਤਹਿਤ ਲਗਭਗ 66 ਲੱਖ ਤੋਂ ਵੱਧ ਮਹਿਲਾਵਾਂ ਨੇ ਕਰਵਾਈ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ ਕਿਹਾ, ਸਾਡਾ ਮਕਸਦ ਹਰ ਯੋਗ ਮਹਿਲਾ ਨੂੰ ਸਮੇਂ ਸਿਰ ਸਹਾਇਤਾ ਮਿਲੇ ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ ਰਾਹੀਂ ਸੂਬੇ ਦੀਆਂ ਲਗਭਗ 33 ਲੱਖ…
ਚੰਡੀਗੜ੍ਹ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਰੋਟਰੀ ਵਰ੍ਹੇ 2026-27 ਦੇ ਅਹੁਦਾ ਗ੍ਰਹਿਣ ਸਮਾਰੋਹ ਦਾ ਆਯੋਜਨ ਸ਼ੁੱਕਰਵਾਰ ਨੂੰ ਡੀ.ਐਸ.ਓ.ਆਈ., ਸੈਕਟਰ-36, ਚੰਡੀਗੜ੍ਹ ਵਿਖੇ ਸ਼ਾਨਦਾਰ ਅਤੇ ਗਰਿਮਾਮਈ ਮਾਹੌਲ ਵਿੱਚ ਕੀਤਾ ਗਿਆ। ਇਸ ਮੌਕੇ ਰੋਟੇਰੀਅਨ ਵਿੰਗ ਕਮਾਂਡਰ ਡਾ. ਜੇ. ਐਸ. ਮਿਨਹਾਸ ਨੇ ਕਲੱਬ ਦੇ ਪ੍ਰਧਾਨ ਅਤੇ ਪਾਸਟ ਪ੍ਰੈਜ਼ੀਡੈਂਟ fਰੋਟੇਰੀਅਨ ਐਸ. ਪੀ. ਓਝਾ ਨੇ ਸਕੱਤਰ…
© 2025 Punjabidunia. All rights reserved. | Powered by WordPress | Theme by TheBootstrapThemes