Breaking News
Smart Media Dashmesh Insurance Point

Chandigarh

Your blog category

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਚੰਡੀਗੜ੍ਹ, 12 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ…

Read more

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ ਨਾਬਾਲਗ ਲੜਕੀ ਨੂੰ ਛੇੜਨ ਸਮੇਂ ਪਰਿਵਾਰ ਵੱਲੋਂ ਵਿਰੋਧ ਕਰਨ ਤੇ ਵਿਅਕਤੀ ਨੇ ਕੀਤਾ ਸੀ ਹਮਲਾ ਚੰਡੀਗੜ੍ਹ, ਅਗਸਤ 12. ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ…

Read more