Breaking News
Smart Media Dashmesh Insurance Point

Chandigarh

Your blog category

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਲੁਧਿਆਣਾ, 12 ਅਗਸਤ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ…

Read more

ਸਰਕਾਰੀ ਫੰਡਾਂ ‘ਚ 40 ਲੱਖ ਤੋਂ ਵੱਧ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 11 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ…

Read more