Your blog category
* ਕਿਹਾ, ਅਧਿਆਪਕਾਂ ਦੀ ਸੀਨੀਆਰਤਾ ਸੂਚੀ ਨਾ ਬਣਨ ਕਰਕੇ ਲੈਕਚਰਾਰਾਂ ਦੀਆਂ 13913 ਅਤੇ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਕਰੀਬ 700 ਆਸਾਮੀਆਂ ਪਈਆਂ ਖਾਲੀ ਚੰਡੀਗੜ੍ਹ, 6 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਸੂਬਾ ਪੱਧਰੀ ਜ਼ੂਮ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲੈਕਚਰਾਰ ਕਾਡਰ ਦੇ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕਰਨ…
ਚੰਡੀਗੜ੍ਹ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ‘ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਪਹਿਲੀ ਮੀਟਿੰਗ ਵਿੱਚ ਸੀਐਮ…
© 2025 Punjabidunia. All rights reserved. | Powered by WordPress | Theme by TheBootstrapThemes