Breaking News
Smart Media Dashmesh Insurance Point

Chandigarh

Your blog category

PSPCL ਦਾ ਠੇਕੇਦਾਰ 20,000 ਰੁ: ਦੀ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਨੇ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ ਮੰਗੇ ਸਨ 80 ਹਜ਼ਾਰ ਰੁਪਏ ਚੰਡੀਗੜ੍ਹ, 5 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read more

ECI ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 5 ਅਗਸਤ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ…

Read more