Your blog category
ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
ਚੰਡੀਗੜ੍ਹ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ…
© 2025 Punjabidunia. All rights reserved. | Powered by WordPress | Theme by TheBootstrapThemes