Breaking News
Smart Media Dashmesh Insurance Point

Chandigarh

Your blog category

NRIs ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਤਿਰੂਵਨੰਤਪੁਰਮ (ਕੇਰਲਾ)/ਚੰਡੀਗੜ੍ਹ, 26 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ…

Read more

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ…

Read more