Breaking News
Smart Media Dashmesh Insurance Point

Chandigarh

Your blog category

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ‘ਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਚੰਡੀਗੜ੍ਹ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲੱਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ। ਸਿਹਤ ਮੰਤਰੀ,…

Read more

ਫਸਲੀ ਵਿਭਿੰਨਤਾ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ ਸਬਸਿਡੀ

ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ ‘ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ…

Read more