Your blog category
ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ…
ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਪੁਲੀਸ ਨੇ ਬੀਤੀ ਕੱਲ੍ਹ 29 ਜੁਲਾਈ ਨੂੰ ਗਊਸ਼ਾਲਾ ਚੌਂਕ, ਸੈਕਟਰ 45 ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਹਿੰਸਾ, ਸਰਕਾਰੀ ਕੰਮ ਵਿੱਚ ਰੁਕਾਵਟ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸਬੰਧਤ 15 ਨਾਮਜ਼ਦ ਆਗੂਆਂ ਅਤੇ 2,500 ਤੋਂ 3,000 ਅਣਪਛਾਤੇ ਵਿਅਕਤੀਆਂ ਵਿਰੁੱਧ…
© 2025 Punjabidunia. All rights reserved. | Powered by WordPress | Theme by TheBootstrapThemes