Your blog category
ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਹਜ਼ਾਰਾਂ ਸਮਰਥਕਾਂ ਦੀ ਹਾਜ਼ਰੀ ਵਿੱਚ ਡੀ.ਸੀ. ਦਫ਼ਤਰ, ਸੈਕਟਰ 17 ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਉਹਨਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ, ਆਪ…
ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰੇਗਾ। ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਹਰਦੀਪ ਸਿੰਘ ਬੁਟਰੇਲਾ…
© 2025 Punjabidunia. All rights reserved. | Powered by WordPress | Theme by TheBootstrapThemes