Your blog category
ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ…
ਖੇਤੀਬਾੜੀ ਦੀ ਲਾਗਤ 70 ਫ਼ੀਸਦੀ ਵਧੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ 7 ਫ਼ੀਸਦੀ ਵਧਿਆ ਹੈ : ਬੱਬੀ ਬਾਦਲ ਕਿਹਾ, ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ “C2+50%” ਅਨੁਸਾਰ ਫ਼ਸਲਾਂ ਦੀ ਕੀਮਤ ਅਦਾ ਕੀਤੀ ਜਾਵੇ ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਇਸ ਸਾਲ ਸਾਉਣੀ ਦੀਆਂ ਫ਼ਸਲਾਂ ਦੇ…
© 2025 Punjabidunia. All rights reserved. | Powered by WordPress | Theme by TheBootstrapThemes