Your blog category
603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ ਜ਼ਬਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ…
ਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ : ਬਰਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਤ ਹੇਅਰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਜਿੱਤੇ ਹਨ ਤੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕੀ ਛੱਡ ਦਿੱਤੀ ਹੈ। ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes