Your blog category
ਚੰਡੀਗੜ੍ਹ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੌਰਾਨ ‘ਇੰਡੀਆ ਗੱਠਜੋੜ’ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਇਸ ਦੌਰਾਨ ਸ੍ਰੀ ਬਡਹੇੜੀ ਨੇ ਸ੍ਰੀ ਮਨੀਸ਼ ਤਿਵਾੜੀ ਨਾਲ ਸ਼ਹਿਰ ਦੇ ਵਿਕਾਸ…
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ ਰਿਸ਼ਵਤ ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…
© 2025 Punjabidunia. All rights reserved. | Powered by WordPress | Theme by TheBootstrapThemes