Breaking News
Smart Media Dashmesh Insurance Point

Chandigarh

Your blog category

ਜਲੰਧਰ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ, 14 ਜੂਨ ਤੋਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਚੰਡੀਗੜ੍ਹ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਜੋ ਹਲਕੇ ਦੇ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ, 2024…

Read more

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ ਚੰਡੀਗੜ੍ਹ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ…

Read more