Your blog category
ਚੰਡੀਗੜ੍ਹ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ…
ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ ਚੰਡੀਗੜ੍ਹ,13 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ। ਇਸ…
© 2025 Punjabidunia. All rights reserved. | Powered by WordPress | Theme by TheBootstrapThemes