Breaking News
Smart Media Dashmesh Insurance Point

Chandigarh

Your blog category

ਜਲੰਧਰ ਸਮੇਤ ਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 10 ਜੁਲਾਈ ਨੂੰ

ਚੰਡੀਗੜ੍ਹ, 10 ਜੂਨ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਇਕ ਵਿਧਾਨ ਸਭਾ ਸੀਟ ਸਮੇਤ ਦੇਸ਼ ਭਰ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਦੇ ਨਾਲ ਪੰਜਾਬ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸਮੇਤ 10 ਜੁਲਾਈ ਨੂੰ ਵੋਟਾਂ ਪੈਣਗੀਆਂ।

Read more

ਰਵਨੀਤ ਬਿੱਟੂ ਨੇ ਮੋਦੀ ਕੈਬਨਿਟ ‘ਚ ਰਾਜ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਦੇ ਹਾਰੇ ਹੋਏ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਅੱਜ ਉਨ੍ਹਾਂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ।ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਬਿੱਟੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…

Read more