Your blog category
ਚੰਡੀਗੜ੍ਹ, 7 ਜੂਨ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ…
ਕੁਲਵਿੰਦਰ ਕੌਰ ਨੂੰ ਇਨਾਮ ਅਤੇ ਸਨਮਾਨਤ ਕਰਨ ਵਾਲਿਆਂ ਵਿਚ ਲੱਗੀ ਹੋੜ ਪੰਜਾਬ ਵਾਸੀਆਂ ਅਤੇ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਕੁਲਵਿੰਦਰ ਕੌਰ ਨੂੰ ਦਿੱਤੀ ‘ਪੰਜਾਬ ਦੀ ਸ਼ੇਰਨੀ’ ਦੀ ਉਪਾਧੀ ਚੰਡੀਗੜ੍ਹ, 7 ਜੂਨ, ਪੰਜਾਬੀ ਦੁਨੀਆ ਬਿਊਰੋ: ਬੀਤੀ ਕੱਲ੍ਹ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਨਵੀਂ ਚੁਣੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ…
© 2025 Punjabidunia. All rights reserved. | Powered by WordPress | Theme by TheBootstrapThemes