Breaking News
Smart Media Dashmesh Insurance Point

Chandigarh

Your blog category

ਖਾਲੀ ਹੋਏ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਜਲਦ!

ਚੰਡੀਗੜ੍ਹ, 5 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਚ 4 ਮੌਜੂਦਾ ਵਿਧਾਇਕਾਂ ਵਲੋਂ ਲੋਕ ਸਭਾ ਚੋਣਾਂ 2024 ’ਚ ਜਿੱਤ ਹਾਸਲ ਕੀਤੀ ਗਈ ਹੈ ਅਤੇ ਇਕ ਸੀਟ ’ਤੇ ਵਿਧਾਇਕ ਵਲੋਂ ਅਸਤੀਫਾ ਦੇਣ ਉਪਰੰਤ ਖਾਲੀ ਹੋਈ ਹੈ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਵਿਧਾਨ ਸਭਾ…

Read more

ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਚੋਣ ਜਿੱਤੇ

ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਕਾਂਗਰਸ ਲਈ ਇਹ ਚੰਗੀ ਖਬਰ ਹੈ। ਹਲਕਾ ਲੁਧਿਆਣਾ ਤੋਂ ਪੰਜਾਬ ਪ੍ਰਧਾਨ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਰਹੇ ਹਨ ਅਤੇ ਉਹਨਾਂ ਨੂੰ ਕੁੱਲ 3,22,224 ਵੋਟਾਂ ਪ੍ਰਾਪਤ ਹੋਈਆਂ ਹਨ। ਦੂਜੇ ਨੰਬਰ ਤੇ ਰਹਿਣ ਵਾਲੇ ਦਲ ਬਦਲੂ ਨੇਤਾ ਭਾਜਪਾ ਉਮੀਦਵਾਰ ਰਵਨੀਤ ਸਿੰਘ…

Read more