Breaking News
Smart Media Dashmesh Insurance Point

Chandigarh

Your blog category

ਵੋਟਾਂ ਤੋਂ ਬਾਅਦ ਵੇਰਕਾ ਅਤੇ ਅਮੂਲ ਦੁੱਧ ਹੋਇਆ 2 ਰੁਪਏ ਮਹਿੰਗਾ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ ਸਮਾਪਤ ਹੁੰਦਿਆਂ ਹੀ ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪਈ ਹੈ। ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ ਦੇ ਅਦਾਰੇ ਵੇਰਕਾ ਅਤੇ ਅਮੂਲ ਕੰਪਨੀ ਵਲੋਂ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ 3 ਜੂਨ 2024 ਤੋਂ…

Read more

ਗੁ: ਪਾਉਂਟਾ ਸਾਹਿਬ ਗਏ 3 ਨੌਜਵਾਨਾਂ ਦੀ ਯਮੁਨਾ ਨਦੀ ‘ਚ ਡੁੱਬਣ ਨਾਲ ਮੌਤ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ: ਗੁਰਦੁਆਰਾ ਪਾਉਂਟਾ ਸਾਹਿਬ ਦਰਸ਼ਨ ਕਰਨ ਗਏ 3 ਦੋਸਤਾਂ ਦੀ ਯਮੁਨਾ ਨਦੀ ਵਿੱਚ ਇਸ਼ਨਾਨ ਕਰਨ ਸਮੇਂ ਪਾਣੀ ਵਿਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਹੈ। ਇਨ੍ਹਾਂ ਵਿੱਚ ਦੋ ਨੌਜਵਾਨ ਡੇਰਾਬੱਸੀ ਅਤੇ ਇੱਕ ਚੰਡੀਗੜ੍ਹ ਦਾ ਵਸਨੀਕ ਸੀ। ਮ੍ਰਿਤਕਾਂ ਦੀ ਪਛਾਣ 22 ਸਾਲਾ ਧੀਰੇਂਦਰ ਸਿੰਘ ਸੈਣੀ ਉਰਫ ਪ੍ਰਿੰਸ ਵਾਸੀ ਜੀ.ਬੀ.ਪੀ. ਰੋਜ਼ਵੁੱਡ-1, ਡੇਰਾਬੱਸੀ;…

Read more