Your blog category
ਇਸ ਨੇਕ ਉਪਰਾਲੇ ਲਈ ਮਾਰਕਫੈੱਡ ਦੇਵੇਗਾ ਸਹਿਯੋਗ ਚੰਡੀਗੜ੍ਹ, 31 ਮਈ, ਪੰਜਾਬੀ ਦੁਨੀਆ ਬਿਊਰੋ: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ…
24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਲਗਾਈ ਜਾਵੇਗੀ ‘ਛਬੀਲ’ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਦੀ ਸਹੂਲਤ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ: ਪੁਲਿਸ ਨੋਡਲ ਅਫ਼ਸਰ ਫਾਰੂਕੀ ਚੰਡੀਗੜ੍ਹ, 31 ਮਈ, ਪੰਜਾਬੀ…
© 2025 Punjabidunia. All rights reserved. | Powered by WordPress | Theme by TheBootstrapThemes