Breaking News
Smart Media Dashmesh Insurance Point

Chandigarh

Your blog category

ਅੱਤ ਦੀ ਗਰਮੀ ਪੈਣ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 18 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸੋਮਵਾਰ ਮਿਤੀ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਕੀਤਾ ਜਾਂਦਾ ਹੈ।

Read more

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 17 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।…

Read more