Breaking News
Smart Media Dashmesh Insurance Point

Chandigarh

Your blog category

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਚੰਡੀਗੜ੍ਹ, 18 ਮਈ, ਪੰਜਾਬੀ ਦੁਨੀਆ ਬਿਊਰੋ : ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ…

Read more

ਅੱਤ ਦੀ ਗਰਮੀ ਪੈਣ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 18 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸੋਮਵਾਰ ਮਿਤੀ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਕੀਤਾ ਜਾਂਦਾ ਹੈ।

Read more