Your blog category
ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਚੰਡੀਗੜ੍ਹ ਲੋਕ ਸਭਾ ਹਲਕਾ ਤੋਂ ਉਮੀਦਵਾਰ ਹਰਦੀਪ ਸਿੰਘ ਨੇ ਅਸਤੀਫਾ ਦੇ ਦਿੱਤਾ। ਹਰਦੀਪ ਸਿੰਘ ਨੇ ਕਿਹਾ ਕਿ ਪਾਰਟੀ ਦੀ ਬੇਰੁਖੀ ਕਾਰਨ ਉਸਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ…
ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਨਹੀਂ ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਵਿੱਚ ਵਧਦੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਨੇ ਐਤਵਾਰ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਅ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੱਸਿਆ ਗਿਆ ਕਿ ਰੋਕਥਾਮ ਉਪਾਅ ਕਰਕੇ ਗਰਮੀ ਦੀ ਲੂੰ ਦੇ ਖ਼ਤਰੇ ਤੋਂ ਬਚਿਆ ਜਾ ਸਕਦਾ…
© 2025 Punjabidunia. All rights reserved. | Powered by WordPress | Theme by TheBootstrapThemes