Your blog category
ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਭਾਰਤੀ ਜਨਤਾ ਪਾਰਟੀ ਚੋਣ ਲੜੇਗੀ। ਇਹ ਐਲਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਭਾਰੀ ਵਿਜੇ ਰੂਪਾਨੀ ਨੇ ਬਠਿੰਡਾ ‘ਚ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਭਾਜਪਾ ਇਕੱਲੇ ਹੀ ਚੋਣ…
ਚੰਡੀਗੜ੍ਹ, 1 ਮਈ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ‘ਚ ਸੁਖਨਾ ਝੀਲ ਤੋਂ ਗਵਰਨਰ ਹਾਊਸ ਨੂੰ ਜਾਂਦੀ ਸੜਕ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਐਸਯੂਵੀ ਅਤੇ ਇੱਕ ਆਟੋ ਵਿਚਕਾਰ ਹੋਇਆ। ਇਸ ਵਿੱਚ ਇੱਕ ਵਿਦਿਆਰਥਣ ਅਤੇ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ…
© 2025 Punjabidunia. All rights reserved. | Powered by WordPress | Theme by TheBootstrapThemes