Your blog category
ਚੰਡੀਗੜ੍ਹ, 1 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਡੀਆ ਨਾਲ ਗੱਲ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਉਨ੍ਹਾਂ ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ…
ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਂਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦਿੰਦਿਆਂ ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਹ…
© 2025 Punjabidunia. All rights reserved. | Powered by WordPress | Theme by TheBootstrapThemes