Breaking News
Smart Media Dashmesh Insurance Point

Chandigarh

Your blog category

ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ‘ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਪਹਿਲੀ ਮੀਟਿੰਗ ਵਿੱਚ ਸੀਐਮ…

Read more

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੈਡੀਕਲ ਕੇਅਰ ਵਿੱਚ ਸੰਗੀਤ ਥੈਰੇਪੀ ਦੀ ਭੂਮਿਕਾ ’ਤੇ ਸਿੰਪੋਜ਼ੀਅਮ ਦਾ ਆਯੋਜਨ

ਚੰਡੀਗੜ੍ਹ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਇੰਡੀਅਨ ਮਿਊਜ਼ਿਕ ਥੈਰੇਪੀ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਐਡਜੰਕਟ ਥੈਰੇਪੀਜ਼-ਮੈਡੀਕਲ, ਡੈਂਟਲ ਅਤੇ ਨਰਸਿੰਗ ਕੇਅਰ ਵਿੱਚ ਸੰਗੀਤ ਥੈਰੇਪੀ ਦੀ ਭੂਮਿਕਾ’ ’ਤੇ ਇੱਕ ਸਿੰਪੋਜ਼ੀਅਮ ਦਾ ਆਯੋਜਨ ਕੀਤਾ ਗਿਆ ।ਡਾ. ਟੀ.ਵੀ. ਸਾਈਰਾਮ, ਪ੍ਰਧਾਨ ਇੰਡੀਅਨ ਮਿਊਜ਼ਿਕ ਥੈਰੇਪੀ ਐਸੋਸੀਏਸ਼ਨ, ਨੇ ਆਪਣੇ…

Read more