Breaking News
Smart Media Dashmesh Insurance Point

Chandigarh

Your blog category

ਪੈਨਸ਼ਨਰਾਂ ਦੇ ਸਾਰੇ ਭੁਲੇਖੇ ਹੋਏ ਦੂਰ, ਨਾ ਡੀ.ਏ ਮਿਲਿਆ ਅਤੇ ਨਾ ਬਕਾਇਆ : ਸ਼ਰਮਾ

* ਕਿਹਾ, ਮੁੱਖ ਮੰਗਾਂ ਮਨਵਾਉਣ ਲੲੀ ਸੂਬਾ ਸਰਕਾਰ ਨੂੰ ਸੰਸਦੀ ਚੋਣਾਂ ਵਿੱਚ ਸਬਕ ਸਿਖਾਉਣਾ ਜ਼ਰੂਰੀ ਐਸ.ੲੇ.ਐਸ. ਨਗਰ, 1 ਅਪ੍ਰੈਲ (ਮਨਜੀਤ ਸਿੰਘ ਚਾਨਾ) :  ਚੋਣਾਵੀ ਮਾਹੌਲ ਦੇ ਚੱਲਦਿਆਂ ਸੂਬਾ ਸਰਕਾਰ ਤੋਂ ਆਪਣੇ ਵਾਅਦੇ ਪੂਰੇ ਹੋਣ ਦੀ ਆਸ ਲਾੲੀ ਬੈਠੇ ਪੈਨਸ਼ਨਰਾਂ ਨੂੰ ਕੋਡ ਆਫ ਕੰਡਕਟ ਲੱਗਣ ਤੋਂ ਬਾਅਦ ਨਮੋਸ਼ੀ ਹੀ ਝੱਲਣੀ ਪੲੀ ਹੈ ਅਤੇ ਉਹਨਾਂ ਦੀਆਂ ਆਸਾਂ ਉਤੇ ਜਿਵੇਂ…

Read more

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਲਿਆ ਜਨਮ

ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਬੇਟੀ ਨੇ ਜਨਮ ਲਿਆ ਹੈ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ…

Read more