Breaking News
Smart Media Insurance Point

Chandigarh

Your blog category

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਾਈਕੋਰਟ ਦੇ ਹੁਕਮਾਂ ’ਤੇ ਲਾਈ ਰੋਕ

ਚੰਡੀਗੜ੍ਹ, 5 ਨਵੰਬਰ 2026, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ DA ਦੀ ਅਦਾਇਗੀ ਸਬੰਧੀ ਦਿੱਤੇ ਗਏ ਫ਼ੈਸਲੇ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਹੁਕਮ ਨਾਲ ਪੰਜਾਬ ਸਰਕਾਰ ਨੂੰ ਫ਼ਿਲਹਾਲ…

Read more

‘ਯੰਗ ਫ੍ਰੈਂਡਜ਼ ਫਾਰਐਵਰ’ ਵੱਲੋਂ ਨੇਤਰਹੀਣ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਤੇ ਖਾਣ-ਪੀਣ ਦੀਆਂ ਵਸਤਾਂ ਵੰਡੀਆਂ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਸੈਕਟਰ-40 ਚੰਡੀਗੜ੍ਹ ਚੈਪਟਰ ਦੀ ਇਕਾਈ ‘ਯੰਗ ਫ੍ਰੈਂਡਜ਼ ਫਾਰਐਵਰ’ ਦੇ ਦਸ ਮੈਂਬਰਾਂ, ਜਿਨ੍ਹਾਂ ਵਿੱਚ ਪੰਜ ਪੁਰਸ਼ ਅਤੇ ਪੰਜ ਮਹਿਲਾਵਾਂ ਸ਼ਾਮਲ ਸਨ, ਨੇ ਅੱਜ ਸੈਕਟਰ-26 ਸਥਿਤ ਨੇਤਰਹੀਣ ਸਕੂਲ ਦਾ ਦੌਰਾ ਕਰਕੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕੀਤੀ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ 160 ਵਿਦਿਆਰਥੀਆਂ ਨੂੰ…

Read more