Breaking News
Smart Media Insurance Point

Chandigarh

Your blog category

ਵਿਜੀਲੈਂਸ ਬਿਊਰੋ ਵੱਲੋਂ 30,000 ਰੁ: ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜ਼ਿਲ੍ਹਾ ਰੋਪੜ ਦੇ…

Read more

CGC ਲਾਂਡਰਾਂ ਦੇ CBSA ਵੱਲੋਂ Ai ਆਧਾਰਿਤ ਖੋਜ ‘ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸੰਪੰਨ

ਮੋਹਾਲੀ, 13 ਜੁਲਾਈ 2026, ਪੰਜਾਬੀ ਦੁਨੀਆ ਬਿਊਰੋ :  ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਨਿਸਟ੍ਰੇਸ਼ਨ (ਸੀਬੀਐਸਏ), ਸੀਜੀਸੀ ਲਾਂਡਰਾਂ ਵੱਲੋਂ “ਭਵਿੱਖ-ਕੇਂਦ੍ਰਿਤ ਸਿੱਖਿਅਕ: ਖੋਜ ਵਿੱਚ ਏਆਈ ਏਕੀਕਰਨ” ਵਿਸ਼ੇ ‘ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫਡੀਪੀ) ਸਫਲਤਾਪੂਰਵਕ ਕਰਵਾਇਆ ਗਿਆ। ਇਸ ਵਿੱਚ ਪ੍ਰਬੰਧਨ, ਵਣਜ ਅਤੇ ਸਹਾਇਕ ਵਿਸ਼ਿਆਂ ਨਾਲ ਸਬੰਧਤ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ…

Read more