Your blog category
ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ ਕਰਨ ਦੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…
ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮਨੁੱਖੀ ਅਧਿਕਾਰਾਂ ਦੇ ਯੋਧੇ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਤਿੰਨ ਦਹਾਕੇ ਮਗਰੋ ਬਣੀ ਫਿਲਮ ਉੱਤੇ ਸਰਕਾਰੀ ਪਾਬੰਦੀ ਲਾਉਣ ਦੀ ਗ਼ੈਰ-ਜਮਹੂਰੀ ਪ੍ਰਕਿਰਿਆ, ਜਿਸ ਦਾ ਭਾਰਤੀ ਨਾਗਰਿਕਾਂ ਵੱਲੋਂ ਵਿਰੋਧ ਹੋਣਾ ਚਾਹੀਦਾ ਹੈ। ਸਿੰਘ ਸਭਾ ਨਾਲ ਜੁੜੇ ਚਿੰਤਕਾਂ ਨੇ ਕਿਹਾ ਕਿ 2022 ਵਿੱਚ ਬਣੀ ਫਿਲਮ ਨੂੰ ਸੈਂਸਰ ਬੋਰਡ ਨੇ ਪਿਛਲੇ…
© 2025 Punjabidunia. All rights reserved. | Powered by WordPress | Theme by TheBootstrapThemes