ਰੇਲਵੇ ਵਿੱਚ ਬਜ਼ੁਰਗ ਨਾਗਰਿਕਾਂ, ਟਰਾਂਸਜੈਂਡਰਾਂ ਅਤੇ ਔਰਤਾਂ ਨੂੰ ਦਿੱਤੀ ਗਈ ਢਿੱਲ ਮੁੜ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ ਕਿਹਾ, ਪੰਜਾਬ ਦੀ ਇੰਡਸਟਰੀ ਲਈ ਈਡੀਐਫਸੀ ਦਾ ਰੂਟ ਲੁਧਿਆਣਾ ਤੋਂ ਜਲੰਧਰ ਅਤੇ ਅੰਮ੍ਰਿਤਸਰ ਤੱਕ ਵਧਾਇਆ ਜਾਵੇ ਚੰਡੀਗੜ੍ਹ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ…
ਨਵੀਂ ਦਿੱਲੀ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਬੁੱਧਵਾਰ ਨੂੰ ਵਿਵਾਦਗ੍ਰਸਤ ਸਿਖਿਆਰਥੀ ਆਈਏਐਸ ਅਧਿਕਾਰੀ ਪੂਜਾ ਖੇਦਕਰ ਦੀ ਅਸਥਾਈ ਉਮੀਦਵਾਰੀ ਨੂੰ ਰੱਦ ਕਰ ਦਿੱਤਾ ਹੈ ਅਤੇ ਉਸ ਉਪਰ ਕਮਿਸ਼ਨ ਦੁਆਰਾ ਕਰਵਾਈਆਂ ਜਾਣ ਵਾਲੀਆਂ ਭਵਿੱਖੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਤੋਂ ਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਪੂਜਾ ਖੇਦਕਰ ‘ਤੇ ਸਿਵਲ ਸੇਵਾਵਾਂ…
© 2025 Punjabidunia. All rights reserved. | Powered by WordPress | Theme by TheBootstrapThemes