Breaking News
Smart Media Dashmesh Mohali Walk Smart Media Insurance Point Hardev Singh Ubha

Entertainment

ਲਿਵਰ ਹੈਲਥ ਕੈਂਪ 27 ਜੁਲਾਈ ਨੂੰ

ਐਸ.ਏ.ਐਸ.ਨਗਰ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਹੈਪੇਟਾਈਟਸ ਦਿਵਸ ਦੇ ਸਬੰਧ ਵਿੱਚ, ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ, (ਲਿਵਰ ਦੀ ਦੇਖਭਾਲ ਨੂੰ ਸਮਰਪਿਤ ਪਹਿਲੀ ਸੁਪਰ-ਸਪੈਸ਼ਲਿਟੀ ਸੰਸਥਾ), 27 ਜੁਲਾਈ, 2024 ਨੂੰ ਸਵੇਰੇ 9 ਵਜੇ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਲਿਵਰ ਸਿਹਤ ਕੈਂਪ ਦਾ ਆਯੋਜਨ ਕਰੇਗੀ। ਇਸ ਸਬੰਧੀ ਡਾਇਰੈਕਟਰ ਡਾ: ਵਰਿੰਦਰ ਸਿੰਘ ਨੇ ਦੱਸਿਆ…

Read more

ਖੇਤੀ ਮਸ਼ੀਨਰੀ ‘ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ, 13 ਅਗਸਤ ਤੱਕ ਕਰੋ ਅਪਲਾਈ

ਚੰਡੀਗੜ੍ਹ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ…

Read more