Breaking News
Dashmesh GS Electricals Verka Smart Media Insurance Point Tav Prasad

Entertainment

ਅੰਮ੍ਰਿਤਾ ਵੜਿੰਗ ਦੇ ਵਿਵਾਦਿਤ ਬਿਆਨ ਨੇ ਕਾਂਗਰਸ ਲਈ ਨਵੀਂ ਮੁਸੀਬਤ ਖੜ੍ਹੀ ਕੀਤੀ

ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਨੇ ਕਾਂਗਰਸ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਅੰਮ੍ਰਿਤਾ ਵੜਿੰਗ ਨੇ 40 ਸਕਿੰਟ ਦੀ ਇਸ ਵੀਡੀਓ ‘ਚ ਕਾਂਗਰਸ ਦੇ ਚੋਣ…

Read more

ਯੂਪੀਐਸਸੀ ਪ੍ਰੀਖਿਆ ਨਾਲ ਟਕਰਾਅ ਤੋਂ ਬਚਣ ਲਈ ਯੂਜੀਸੀ-ਨੈੱਟ ਮੁਲਤਵੀ

ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਨੈਸ਼ਨਲ ਟੈਸਟਿੰਗ ਏਜੰਸੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਸੋਮਵਾਰ ਨੂੰ ਯੂਪੀਐਸਸੀ ਦੀ ਮੁਢਲੀ ਪ੍ਰੀਖਿਆ ਨਾਲ ਟਕਰਾਅ ਤੋਂ ਬਚਣ ਲਈ ਯੂਜੀਸੀ-ਨੈੱਟ ਨੂੰ 16 ਜੂਨ ਤੋਂ 18 ਜੂਨ ਤੱਕ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

Read more