Sachkhand Sri Harmandir Sahib Amritsar Vikhe Hoea Amrit Wele Da Mukhwak: 01-05-2024 Ang 688ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ…
ਡੀ.ਆਈ.ਜੀ. ਰੋਪੜ ਰੇਂਜ ਦੀ ਨਿਗਰਾਨੀ ਹੇਠ ਹੋਏਗੀ ਜਾਂਚ ਚੰਡੀਗੜ੍ਹ/ਮੋਹਾਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਮਿਲੇ ਭਰੋਸੇ ਤੋਂ ਬਾਦ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਚੰਡੀਗੜ੍ਹ ਸਥਿਤ…
© 2025 Punjabidunia. All rights reserved. | Powered by WordPress | Theme by TheBootstrapThemes