Breaking News
Smart Media Dashmesh Mohali Walk Smart Media Insurance Point Hardev Singh Ubha

Entertainment

ਭਾਜਪਾ ਵੱਲੋਂ ਪੰਜਾਬ ‘ਚ 3 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਨਵੀ ਸੂਚੀ ਮੁਤਾਬਕ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਵਿੰਡ, ਹੁਸ਼ਿਆਰਪੁਰ (ਰਿਜ਼ਰਵ) ਤੋਂ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਜਦਕਿ ਬਠਿੰਡਾ ਲੋਕ ਸਭਾ ਸੀਟ ਤੋਂ ਸੀਨੀਅਰ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸ੍ਰੀਮਤੀ ਪਰਮਪਾਲ ਕੌਰ ਸਿੱਧੂ (IAS)…

Read more

ਸ਼੍ਰੀਨਗਰ: ਜੇਹਲਮ ਨਦੀ ‘ਚ ਕਿਸ਼ਤੀ ਪਲਟਣ ਨਾਲ 4 ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

ਸ਼੍ਰੀਨਗਰ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਜੇਹਲਮ ਨਦੀ ‘ਚ ਕਿਸ਼ਤੀ ਪਲਟਣ ਕਾਰਨ ਚਾਰ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਹ ਹਾਦਸਾ ਇੱਥੋਂ ਦੇ ਬਟਵਾੜਾ ਇਲਾਕੇ ਵਿੱਚ ਵਾਪਰਿਆ ਜਦੋਂ ਇਕ ਕਿਸ਼ਤੀ ਦਰਜਨ ਤੋ ਜ਼ਿਆਦਾ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾ ਰਹੀ ਸੀ। ਇਸ ਵਿੱਚ ਕੁਝ…

Read more