AMRIT VELE DA HUKAMNAMA SRI DARBAR SAHIB AMRITSAR, ANG 633, 31-03-25 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥…
Amrit vele da Hukamnama Sri Darbar Sahib, Amritsar, Ang 619, 30-03-2025 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ…
© 2025 Punjabidunia. All rights reserved. | Powered by WordPress | Theme by TheBootstrapThemes