ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 688, ਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 09-12-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ…
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ…
© 2025 Punjabidunia. All rights reserved. | Powered by WordPress | Theme by TheBootstrapThemes