Amrit Vele Da Hukamnama Sri Darbar Sahib, AmritsarAng-830, 20-09-2024 ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ…
ਸੋਰਠਿ ਮਹਲਾ 3 ॥ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥1॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ…
© 2025 Punjabidunia. All rights reserved. | Powered by WordPress | Theme by TheBootstrapThemes