AMRIT VELE DA HUKAMNAMA SRI DARBAR SAHIB AMRITSAR, ANG 657, 08-07-2024 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ…
Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 07-07-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥…
© 2025 Punjabidunia. All rights reserved. | Powered by WordPress | Theme by TheBootstrapThemes