Amrit vele da Hukamnama Sri Darbar Sahib Sri Amritsar, Ang 520, 31-01-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ…
Amrit Vele Da Hukamnama Sachkhand Shri Darbar Sahib Amritsar, ANG 660 Date : 30-01-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ…
© 2025 Punjabidunia. All rights reserved. | Powered by WordPress | Theme by TheBootstrapThemes