Breaking News
Smart Media Dashmesh Insurance Point

Hukamnama Sahib

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 05-10-2024 ਅੰਗ 664

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 04-10-2024, ਅੰਗ 648

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਸ਼ੁੱਕਰਵਾਰ, ੧੯ ਅੱਸੂ (ਸੰਮਤ ੫੫੬ ਨਾਨਕਸ਼ਾਹੀ),04-10-2024 ਸਲੋਕੁ ਮਃ ੩ ॥ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ…

Read more