ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਮਿਤੀ 21-ਜੂਨ-2026, ਅੰਗ 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ…
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਮਿਤੀ 20-06-2026, ਅੰਗ 604 ਸੋਰਠਿ ਮਹਲਾ ੪ ਘਰੁ ੧, ੴ ਸਤਿਗੁਰ ਪ੍ਰਸਾਦਿ ॥ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ…
© 2025 Punjabidunia. All rights reserved. | Powered by WordPress | Theme by TheBootstrapThemes