Amrit Vele da Hukamnama Sri Darbar Sahib, Amritsar, Ang 639, 19-11-2025 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ…
Amrit Vele da Hukamnama Sri Darbar Sahib, Amritsar Sahib, Ang 596, 18-11-25 ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ…
© 2025 Punjabidunia. All rights reserved. | Powered by WordPress | Theme by TheBootstrapThemes