Breaking News
Dashmesh GS Electricals Verka Smart Media Insurance Point Tav Prasad

International

ਅਦਾਲਤ ਨੇ Ex PM ਸ਼ੇਖ ਹਸੀਨਾ ਨੂੰ ‘ਮੌਤ ਦੀ ਸਜ਼ਾ’ ਸੁਣਾਈ

ਢਾਕਾ, 17 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਠਹਿਰਾਉਂਦਿਆਂ ਕਰੀਬ ਇੱਕ ਮਹੀਨੇ ਤੱਕ ਚੱਲੇ ਮੁਕੱਦਮੇ ਵਿਚ ਆਖ਼ਰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ, ਜਿਸ ਤਹਿਤ ਅਦਾਲਤ ਨੇ ਉਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਖ਼ਬਰਾਂ ਮੁਤਾਬਕ, ਉਨ੍ਹਾਂ ਨੂੰ ਪਿਛਲੇ…

Read more

ਵੱਡੀ ਖਬਰ: ਸਾਊਦੀ ਅਰਬ ਦੇ ਮਦੀਨਾ ਨੇੜੇ ਸੜਕ ਹਾਦਸੇ ‘ਚ 42 ਭਾਰਤੀ ਹਜ ਯਾਤਰੀਆਂ ਦੀ ਮੌਤ

ਰਿਆਦ, 17 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸਾਊਦੀ ਅਰਬ ਦੇ ਮਦੀਨਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਹਜ ਯਾਤਰੀਆਂ ਨਾਲ ਭਰੀ ਇੱਕ ਬੱਸ ਅਤੇ ਤੇਲ ਟੈਂਕਰ ਵਿਚਕਾਰ ਭਿਆਨਕ ਟੱਕਰ ਤੋਂ ਬਾਅਦ 42 ਭਾਰਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੀੜਤ ਮੱਕਾ ਤੋਂ ਮਦੀਨਾ ਜਾ ਰਹੇ ਸਨ ਜਦੋਂ ਬੱਸ ਨੂੰ ਅੱਗ ਲੱਗ ਗਈ। ਸਥਾਨਕ ਅਧਿਕਾਰੀਆਂ…

Read more