ਕੁਏਟਾ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਦੱਖਣ-ਪੱਛਮੀ ਪਾਕਿਸਤਾਨ ਵਿੱਚ ਕੋਲੇ ਦੀ ਇੱਕ ਖਾਣ ਵਿੱਚ ਧਮਾਕਾ ਹੋਣ ਕਾਰਨ ਘੱਟੋ-ਘੱਟ 32 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਮੀਨ ਹੇਠਾਂ ਫਸ ਗਏ। ਸਰਕਾਰੀ ਅਧਿਕਾਰੀਆਂ ਅਨੁਸਾਰ ਫਸੇ ਹੋਏ ਮਜ਼ਦੂਰਾਂ ਦੀ ਜਾਨ ਨੂੰ ਗੰਭੀਰ ਖਤਰਾ ਹੈ, ਜਦਕਿ ਬਚਾਅ ਟੀਮਾਂ ਉਨ੍ਹਾਂ ਤੱਕ ਪਹੁੰਚਣ ਲਈ ਤੇਜ਼ੀ ਨਾਲ ਕੰਮ ਕਰ…
ਪਰਿਵਾਰ ਨੇ ਪਹਿਲਾਂ ਸ਼ਿਕਾਇਤ ਦੇ ਬਾਵਜੂਦ ਸੁਰੱਖਿਆ ਨਾ ਮਿਲਣ ਦੇ ਲਗਾਏ ਗੰਭੀਰ ਦੋਸ਼ ਟੋਰਾਂਟੋ/ਅੰਮ੍ਰਿਤਸਰ, 29 ਜੁਲਾਈ 2026: ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ ਰਹਿਣ ਵਾਲੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਨਵਨੀਤ ਦੇ ਪਿਤਾ ਹਰਭਜਨ ਸਿੰਘ ਅਤੇ ਚਾਚਾ ਬਲਬੀਰ ਸਿੰਘ…
© 2025 Punjabidunia. All rights reserved. | Powered by WordPress | Theme by TheBootstrapThemes