ਵਾਸ਼ਿੰਗਟਨ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਰੈਲੀ ਦੌਰਾਨ ਟਰੰਪ ’ਤੇ ਗੋਲੀ ਚਲਾਈ ਗਈ। ਜਦੋਂ ਉਹ ਬਟਲਰ ਵਿਚ ਸਟੇਜ ‘ਤੇ ਭਾਸ਼ਣ ਦੇ ਰਹੇ ਸਨ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਟਰੰਪ ਨੇ ਆਪਣੇ ਸੱਜੇ ਕੰਨ ‘ਤੇ ਹੱਥ ਰੱਖਿਆ ਅਤੇ…
ਅਸਥਾਈ ਵੀਜ਼ਾ ਧਾਰਕ ਹੁਣ ਆਸਟ੍ਰੇਲੀਆ ਦੇ ਅੰਦਰ ਵਿਦਿਆਰਥੀ ਵੀਜ਼ਾ ਲਈ ਅਪਲਾਈ ਨਹੀਂ ਕਰ ਸਕਣਗੇ ਨਵੀਂ ਦਿੱਲੀ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਆਸਟ੍ਰੇਲੀਆਈ ਸਰਕਾਰ ਨੇ ਰਿਕਾਰਡ ਮਾਈਗ੍ਰੇਸ਼ਨ ‘ਤੇ ਰੋਕ ਲਗਾਉਣ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸਾਂ ਨੂੰ $710 ਤੋਂ $1,600 ਤੱਕ ਦੁੱਗਣਾ ਕਰ ਦਿੱਤਾ ਹੈ, ਜਿਸ ਨੂੰ 1 ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਇਸ ਤੋਂ ਇਲਾਵਾ,…